ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -222 ਵਾਂ ਦਿਨ
ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 60 ਕਰੋੜ ਦੇ ਮਹੱਤਵਪੂਰਨ ਮੀਲਪੱਥਰ ਤੋਂ ਪਾਰ
ਅੱਜ ਸ਼ਾਮ 7 ਵਜੇ ਤਕ 66 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ
Posted On:
25 AUG 2021 8:05PM by PIB Chandigarh
ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,ਭਾਰਤ ਦੀ
ਸੰਯੁਕਤ ਕੋਵਿਡ ਟੀਕਾਕਰਣ ਕਵਰੇਜ 60 ਕਰੋੜ (60,24,25,271) ਦੇ ਮਹੱਤਵਪੂਰਨ ਮੀਲ ਪੱਥਰ ਤੋਂ ਪਾਰ
ਪਹੁੰਚ ਗਈ ਹੈ। ਜਿਵੇਂ ਕਿ 21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 ਟੀਕਾਕਰਣ ਦੇ ਪੜਾਅ
ਦੀ ਸ਼ੁਰੂਆਤ ਹੋਈ ਹੈ । ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ ਅੱਜ 66 ਲੱਖ ਤੋਂ ਵੱਧ
(66,22,337) ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ
ਮੁਕੰਮਲ ਕਰ ਲਈਆਂ ਜਾਣਗੀਆਂ।
ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ
ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ।
ਕੁੱਲ ਵੈਕਸੀਨ ਖੁਰਾਕ ਕਵਰੇਜ
|
|
ਸਿਹਤ ਸੰਭਾਲ ਵਰਕਰ
|
ਫਰੰਟਲਾਈਨ ਵਰਕਰ
|
18-44 ਸਾਲ ਦੀ ਉਮਰ ਦੇ ਲੋਕ
|
≥ 45 ਸਾਲ ਉਮਰ ਦੇ ਲੋਕ
|
≥ 60 ਸਾਲ ਉਮਰ ਦੇ ਲੋਕ
|
ਕੁੱਲ
|
ਪਹਿਲੀ ਖੁਰਾਕ
|
10355095
|
18311679
|
227378071
|
125227082
|
84432720
|
465704647
|
ਦੂਜੀ ਖੁਰਾਕ
|
8270913
|
12774285
|
22221573
|
50558615
|
42895238
|
136720624
|
ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ
ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਨਾਲ ਹੈ:
ਤਾਰੀਖ: 25 ਅਗਸਤ, 2021 (222 ਵਾਂ ਦਿਨ)
|
|
ਸਿਹਤ ਸੰਭਾਲ ਵਰਕਰ
|
ਫਰੰਟਲਾਈਨ ਵਰਕਰ
|
18-44 ਸਾਲ ਦੀ ਉਮਰ ਦੇ ਲੋਕ
|
≥ 45 ਸਾਲ ਉਮਰ ਦੇ ਲੋਕ
|
≥ 60 ਸਾਲ ਉਮਰ ਦੇ ਲੋਕ
|
ਕੁੱਲ
|
ਪਹਿਲੀ ਖੁਰਾਕ
|
742
|
1990
|
3432703
|
868543
|
368377
|
4672355
|
ਦੂਜੀ ਖੁਰਾਕ
|
19152
|
60555
|
998964
|
570492
|
300819
|
1949982
|
ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ
ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ
ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ।
****
ਐਮ.ਵੀ.
(Release ID: 1749099)
Visitor Counter : 213