ਕਾਨੂੰਨ ਤੇ ਨਿਆਂ ਮੰਤਰਾਲਾ

ਪ੍ਰੈਸ ਸੂਚਨਾ

Posted On: 26 AUG 2021 11:52AM by PIB Chandigarh

ਭਾਰਤੀ ਸੰਵਿਧਾਨ ਦੇ ਆਰਟੀਕਲ 217 ਦੀ ਧਾਰਾ (I) ਰਾਹੀਂ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦਿਆਂ  ਰਾਸ਼ਟਰਪਤੀ ਨੇ ਸ਼੍ਰੀ ਪ੍ਰਣਯ ਵਰਮਾ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਹੈ । ਇਹ  ਨਿਯੁਕਤੀ ਉਨ੍ਹਾਂ ਵੱਲੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਹੋਵੇਗੀ। 

---------------------------

ਜੀ.ਕੇ



(Release ID: 1749339) Visitor Counter : 188