ਰਾਸ਼ਟਰਪਤੀ ਸਕੱਤਰੇਤ

ਪ੍ਰੈੱਸ ਕਮਿਊਨੀਕ

Posted On: 27 AUG 2021 5:21PM by PIB Chandigarh

ਭਾਰਤ ਦੇ ਰਾਸ਼ਟਰਪਤੀ ਨੇ ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਹੈ, ਜੋ ਉਨ੍ਹਾਂ ਦੇ ਪੰਜਾਬ ਦੇ ਰਾਜਪਾਲ ਦੇ ਰੂਪ ਚ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗਾ ਅਤੇ ਨਿਯਮਿਤ ਵਿਵਸਥਾਵਾਂ ਹੋਣ ਤੱਕ ਉਹ ਆਪਣੇ ਮੌਜੂਦਾ ਕਰਤੱਵ ਨਿਭਾਉਂਦੇ ਰਹਿਣਗੇ।

 

2.      ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਦੇ ਰੂਪ ਚ ਕਰਤੱਵ ਨਿਭਾਉਣ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਨਿਯੁਕਤ ਕੀਤਾ ਹੈ।

 

*****

 

ਡੀਐੱਸ/ਬੀਐੱਮ



(Release ID: 1749701) Visitor Counter : 123