ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਵਿੱਚ ਪੁਰਸ਼ਾਂ ਦੇ ਹਾਈ ਜੰਪ ਮੁਕਾਬਲੇ ਟੀ-47 ‘ਚ ਸਿਲਵਰ ਮੈਡਲ ਜਿੱਤਣ ਦੇ ਲਈ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ
Posted On:
29 AUG 2021 5:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿਖੇ ਪੈਰਾਲੰਪਿਕ ਖੇਡਾਂ ਵਿੱਚ ਪੁਰਸ਼ਾਂ ਦੇ ਹਾਈ ਜੰਪ ਮੁਕਾਬਲੇ ਟੀ-47 ‘ਚ ਸਿਲਵਰ ਮੈਡਲ ਜਿੱਤਣ ਦੇ ਲਈ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਟੋਕੀਓ ਤੋਂ ਖੁਸ਼ੀ ਦੀ ਹੋਰ ਵੀ ਖ਼ਬਰ ਆਈ ਹੈ! ਮੈਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਹੈ ਕਿ ਨਿਸ਼ਾਦ ਕੁਮਾਰ ਨੇ ਪੁਰਸ਼ਾਂ ਦੇ ਹਾਈ ਜੰਪ ਟੀ-47 ਵਿੱਚ ਸਿਲਵਰ ਮੈਡਲ ਜਿੱਤਿਆ ਹੈ। ਉਹ ਉਤਕ੍ਰਿਸ਼ਟ ਕੌਸ਼ਲ ਅਤੇ ਦ੍ਰਿੜ੍ਹਤਾ ਵਾਲੇ ਇੱਕ ਅਸਾਧਾਰਣ ਐਥਲੀਟ ਹਨ। ਉਨ੍ਹਾਂ ਨੂੰ ਵਧਾਈਆਂ। #Paralympics”
***
ਡੀਐੱਸ/ਐੱਸਐੱਚ
(Release ID: 1750283)
Visitor Counter : 119
Read this release in:
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam