ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ‘ਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਵਿਨੋਦ ਕੁਮਾਰ ਨੂੰ ਵਧਾਈਆਂ ਦਿੱਤੀਆਂ
Posted On:
29 AUG 2021 6:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿਖੇ ਆਯੋਜਿਤ ਪੈਰਾਲੰਪਿਕ ਖੇਡਾਂ ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ‘ਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਵਿਨੋਦ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਵਿਨੋਦ ਕੁਮਾਰ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਭਾਰਤ ਖੁਸ਼ੀ ਮਨਾ ਰਿਹਾ ਹੈ! ਕਾਂਸੀ ਦੇ ਮੈਡਲ ਦੇ ਲਈ ਉਸ ਨੂੰ ਵਧਾਈਆਂ। ਉਸ ਦੀ ਸਖਤ ਮਿਹਨਤ ਅਤੇ ਦ੍ਰਿੜ੍ਹ ਸੰਕਲਪ ਦੇ ਉਤਕ੍ਰਿਸ਼ਟ ਨਤੀਜੇ ਦੇਖਣ ਨੂੰ ਮਿਲ ਰਹੇ ਹਨ। #Paralympics.”
*********
ਡੀਐੱਸ/ਐੱਸਐੱਚ
(Release ID: 1750284)
ਵਿਜ਼ੀਟਰ ਕਾਊਂਟਰ : 218
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam
,
Malayalam