ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਜਨਮ-ਅਸ਼ਟਮੀ ‘ਤੇ ਸ਼ੁਭਕਾਮਾਨਾਵਾਂ ਦਿੱਤੀਆਂ

Posted On: 30 AUG 2021 9:15AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮ-ਅਸ਼ਟਮੀ ਦੇ ਪਾਵਨ ਅਵਸਰ ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਆਪ ਸਭ ਨੂੰ ਜਨਮ-ਅਸ਼ਟਮੀ ਦੇ ਪਾਵਨ ਅਵਸਰ ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ।

 

ਜੈ ਸ਼੍ਰੀ ਕ੍ਰਿਸ਼ਨ!

 

 

***

ਡੀਐੱਸ/ਐੱਸਐੱਚ


(Release ID: 1750390) Visitor Counter : 148