ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਵਿੱਚ ਜੈਵਲਿਨ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਦੇਵੇਂਦਰ ਝਾਝਰੀਆ ਨੂੰ ਵਧਾਈਆਂ ਦਿੱਤੀਆਂ
Posted On:
30 AUG 2021 9:47AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿਖੇ ਪੈਰਾਲੰਪਿਕ ਖੇਡਾਂ ਵਿੱਚ ਜੈਵਲਿਨ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਦੇਵੇਂਦਰ ਝਾਝਰੀਆ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਦੇਵੇਂਦਰ ਝਾਝਰੀਆ ਦੁਆਰਾ ਸ਼ਾਨਦਾਰ ਪ੍ਰਦਰਸ਼ਨ! ਸਾਡੇ ਸਭ ਤੋਂ ਅਨੁਭਵੀ ਐਥਲੀਟਾਂ ਵਿੱਚੋਂ ਇੱਕ ਨੇ ਸਿਲਵਰ ਮੈਡਲ ਜਿੱਤਿਆ। ਦੇਵੇਂਦਰ ਭਾਰਤ ਨੂੰ ਲਗਾਤਾਰ ਮਾਣ ਦਿਵਾਉਂਦਾ ਰਿਹਾ ਹੈ। ਉਸ ਨੂੰ ਵਧਾਈਆਂ। ਉਸ ਦੇ ਭਵਿੱਖ ਦੇ ਪ੍ਰਯਤਨਾਂ ਲਈ ਸ਼ੁਭਕਾਮਨਾਵਾਂ। #Paralympics”
*****
ਡੀਐੱਸ/ਐੱਸਐੱਚ
(Release ID: 1750427)
ਵਿਜ਼ੀਟਰ ਕਾਊਂਟਰ : 179
Read this release in:
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam