ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਘੇ ਲੇਖਕ ਸ਼੍ਰੀ ਬੁੱਧਦੇਬ ਗੁਹਾ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ
प्रविष्टि तिथि:
30 AUG 2021 3:30PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਲੇਖਕ ਸ਼੍ਰੀ ਬੁੱਧਦੇਬ ਗੁਹਾ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ’ਚ ਪ੍ਰਧਾਨ ਮੰਤਰੀ ਨੇ ਕਿਹਾ:
“ਸ਼੍ਰੀ ਬੁੱਧਦੇਬ ਗੁਹਾ ਦਾ ਲੇਖਨ ਬਹੁ–ਆਯਾਮੀ ਸੀ ਅਤੇ ਉਸ ਵਿੱਚ ਵਾਤਾਵਰਣ ਦੇ ਪ੍ਰਤੀ ਬਹੁਤ ਸੰਵੇਦਨਸ਼ੀਲਤਾ ਝਲਕਦੀ ਹੈ। ਸਾਰੀਆਂ ਪੀੜ੍ਹੀਆਂ, ਵਿਸ਼ੇਸ਼ ਕਰਕੇ ਯੁਵਾ ਪੀੜ੍ਹੀ ਦੇ ਲੋਕਾਂ ਨੇ ਉਨ੍ਹਾਂ ਦੀਆਂ ਰਚਨਾਵਾਂ ਦਾ ਆਨੰਦ ਲਿਆ। ਉਨ੍ਹਾਂ ਦਾ ਅਕਾਲ ਚਲਾਣਾ, ਸਾਹਿਤਕ ਜਗਤ ਦੇ ਲਈ ਇੱਕ ਵੱਡਾ ਘਾਟਾ ਹੈ। ਉਨ੍ਹਾਂ ਦੇ ਪਰਿਵਾਰ ਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
***
ਡੀਐੱਸ/ਐੱਸਐੱਚ
(रिलीज़ आईडी: 1750489)
आगंतुक पटल : 165
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam