ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਵਿੱਚ ਜੈਵਲਿਨ ਥ੍ਰੋਅ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਸੁਮਿਤ ਅੰਤਿਲ ਨੂੰ ਵਧਾਈਆਂ ਦਿੱਤੀਆਂ
Posted On:
30 AUG 2021 5:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਆਯੋਜਿਤ ਪੈਰਾਲੰਪਿਕ ਖੇਡਾਂ ਵਿੱਚ ਜੈਵਲਿਨ ਥ੍ਰੋਅ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਸੁਮਿਤ ਅੰਤਿਲ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪੈਰਾਲੰਪਿਕਸ ਵਿੱਚ ਸਾਡੇ ਐਥਲੀਟਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਚਮਕ ਨਿਰੰਤਰ ਜਾਰੀ ਹੈ! ਪੈਰਾਲੰਪਿਕਸ ਵਿੱਚ ਸੁਮਿਤ ਅੰਤਿਲ ਦੁਆਰਾ ਨਵਾਂ ਰਿਕਾਰਡ ਬਣਾਉਣ 'ਤੇ ਪੂਰੇ ਦੇਸ਼ ਨੂੰ ਮਾਣ ਹੈ।
ਸੁਮਿਤ ਨੂੰ ਪ੍ਰਤਿਸ਼ਠਿਤ ਗੋਲਡ ਮੈਡਲ ਜਿੱਤਣ ਦੇ ਲਈ ਵਧਾਈਆਂ। ਤੁਹਾਨੂੰ ਭਵਿੱਖ ਦੇ ਲਈ ਸ਼ੁਭਕਾਮਨਾਵਾਂ।”
*********
ਡੀਐੱਸ/ਐੱਸਐੱਚ
(Release ID: 1750602)
ਵਿਜ਼ੀਟਰ ਕਾਊਂਟਰ : 201
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam