ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -227 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 64 ਕਰੋੜ ਦੇ ਮਹੱਤਵਪੂਰਣ ਮੀਲਪੱਥਰ ਤੋਂ ਪਾਰ

ਅੱਜ ਸ਼ਾਮ 7 ਵਜੇ ਤਕ 53 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 30 AUG 2021 7:57PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ,ਭਾਰਤ ਦੀ ਸੰਯੁਕਤ ਕੋਵਿਡ ਟੀਕਾਕਰਣ ਕਵਰੇਜ 

64  ਕਰੋੜ (61,10,43,573) ਦੇ  ਮਹੱਤਵਪੂਰਣ ਮੀਲਪੱਥਰ ਤੋਂ ਪਾਰ ਪਹੁੰਚ ਗਈ ਹੈ। 

ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ ਅੱਜ 53 ਲੱਖ ਤੋਂ ਵੱਧ

(53,37,042) ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਅੰਤਮ ਰਿਪੋਰਟਾਂ ਅੱਜ 

ਦੇਰ ਰਾਤ ਤੱਕ ਮੁਕੰਮਲ ਕਰ ਲਈਆਂ ਜਾਣਗੀਆਂ।

ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ, ਭਾਰਤ ਦੀ ਸੰਪੂਰਨ ਕੋਵਿਡ -19

ਟੀਕਾਕਰਣ ਕਵਰੇਜ 63.99 ਕਰੋੜ (63,99,01,822) ਹੋ ਗਈ ਹੈ।

ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ ।

 

ਕੁੱਲ ਵੈਕਸੀਨ ਖੁਰਾਕ ਕਵਰੇਜ

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45-59 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

10357664

18320807

247136975

 

130107674

86576489

492499609

ਦੂਜੀ ਖੁਰਾਕ

8369624

 13136776

 

27224648

53983180

44687985

147402213

 

 

 

 ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ

ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਨਾਲ ਹੈ:

 

ਤਾਰੀਖ: 30 ਅਗਸਤ2021 (227 ਵਾਂ ਦਿਨ)

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45-59 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

202

1290

 

2861405

 

692692

 

299998

 

3855587

ਦੂਜੀ ਖੁਰਾਕ

13478

51181

679966

491039

245791

1481455

 

 

 

 

 

ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ 

ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ

ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐਮ.ਵੀ.



(Release ID: 1750607) Visitor Counter : 151