ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਨਾਗੌਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

Posted On: 31 AUG 2021 10:55AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਨਾਗੌਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

ਰਾਜਸਥਾਨ ਦੇ ਨਾਗੌਰ ਵਿੱਚ ਹੋਇਆ ਭਿਆਨਕ ਸੜਕ ਹਾਦਸਾ ਅਤਿਅੰਤ ਦੁਖਦਾਈ ਹੈ। ਜਿਨ੍ਹਾਂ ਲੋਕਾਂ ਨੂੰ ਇਸ ਦੁਰਘਟਨਾ ਵਿੱਚ ਜਾਨ ਗਵਾਉਣੀ ਪਈ ਹੈ, ਮੈਂ ਉਨ੍ਹਾਂ ਸਾਰਿਆਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਨਾਲ ਹੀ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ ਮੋਦੀ

***

ਡੀਐੱਸ/ਐੱਸ ਐੱਚ



(Release ID: 1750734) Visitor Counter : 124