ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਸਾਮ ਦੇ ਮੁੱਖ ਮੰਤਰੀ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਦੀ ਸਥਿਤੀ ‘ਤੇ ਗੱਲ ਕੀਤੀ

Posted On: 31 AUG 2021 10:42AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤਾ ਬਿਸਵਾ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਦੀ ਸਥਿਤੀ ਦੀ ਜਾਣਕਾਰੀ ਲੈਣ ਲਈ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਸਥਿਤੀ ਨਾਲ ਨਿਪਟਣ ਦੇ ਲਈ ਕੇਂਦਰ ਦੀ ਤਰਫੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤਾ ਬਿਸਵਾ ਸਰਮਾ ਨਾਲ ਗੱਲਬਾਤ ਕੀਤੀ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਸਥਿਤੀ ਨਾਲ ਨਿਪਟਣ ਦੇ ਲਈ ਕੇਂਦਰ ਦੀ ਤਰਫੋਂ ਹਰ ਸੰਭਵ ਸਹਾਇਤਾ ਦੀ ਭਰੋਸਾ ਦਿੱਤਾ ਹੈ। ਮੈਂ ਪ੍ਰਭਾਵਿਤ ਖੇਤਰਾਂ ਦੇ ਨਿਵਾਸੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਦੇ ਲਈ ਪ੍ਰਾਰਥਨਾ ਕਰਦਾ ਹਾਂ।

***

ਡੀਐੱਸ/ਐੱਸਐੱਚ(Release ID: 1750736) Visitor Counter : 31