ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲੰਪਿਕਸ ਖੇਡਾਂ ਵਿੱਚ ਹਾਈ ਜੰਪ ’ਚ ਸਿਲਵਰ ਮੈਡਲ ਜਿੱਤਣ ਦੇ ਲਈ ਮਾਰੀਯੱਪਨ ਤੰਗਵੇਲੂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
31 AUG 2021 6:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ’ਚ ਆਯੋਜਿਤ ਪੈਰਾਲੰਪਿਕਸ ਖੇਡਾਂ ਵਿੱਚ ਹਾਈ ਜੰਪ ’ਚ ਸਿਲਵਰ ਮੈਡਲ ਜਿੱਤਣ ਦੇ ਲਈ ਮਾਰੀਯੱਪਨ ਤੰਗਵੇਲੂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ’ਚ, ਪ੍ਰਧਾਨ ਮੰਤਰੀ ਨੇ ਕਿਹਾ;
“ਉਚੇਰੀਆਂ ਉਡਾਰੀਆਂ ਲਾਉਂਦੇ ਹੋਏ!
ਮਾਰੀਯੱਪਨ ਤੰਗਵੇਲੂ ਨਿਰੰਤਰਤਾ ਅਤੇ ਉਤਕ੍ਰਿਸ਼ਟਤਾ ਦਾ ਸਮਾਨਾਰਥੀ ਹੈ। ਸਿਲਵਰ ਮੈਡਲ ਜਿੱਤਣ ਦੇ ਲਈ ਉਸ ਨੂੰ ਵਧਾਈਆਂ। ਭਾਰਤ ਨੂੰ ਉਸ ਦੀ ਸ਼ਾਨਦਾਰ ਉਪਲਬਧੀ ‘ਤੇ ਮਾਣ ਹੈ। @189thangavelu #Paralympics #Praise4Para”
*** *** ***
ਡੀਐੱਸ/ਐੱਸਐੱਚ
(रिलीज़ आईडी: 1750894)
आगंतुक पटल : 187
इस विज्ञप्ति को इन भाषाओं में पढ़ें:
English
,
हिन्दी
,
Marathi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam