ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਵਿੱਚ ਹਾਈ ਜੰਪ ’ਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸ਼ਰਦ ਕੁਮਾਰ ਨੂੰ ਵਧਾਈਆਂ ਦਿੱਤੀਆਂ
Posted On:
31 AUG 2021 6:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਹਾਈ ਜੰਪ ’ਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸ਼ਰਦ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ’ਚ, ਪ੍ਰਧਾਨ ਮੰਤਰੀ ਨੇ ਕਿਹਾ;
“ਅਜਿੱਤ ਭਾਵਨਾ ਨਾਲ ਲੈਸ ਸ਼ਰਦ ਕੁਮਾਰ (@sharad_kumar01) ਨੇ ਕਾਂਸੀ ਦਾ ਮੈਡਲ ਜਿੱਤ ਕੇ ਹਰ ਭਾਰਤੀ ਦੇ ਚਿਹਰੇ ’ਤੇ ਮੁਸਕਾਨ ਲਿਆ ਦਿੱਤੀ ਹੈ। ਉਸ ਦੀ ਜੀਵਨ–ਯਾਤਰਾ ਬਹੁਤ ਸਾਰੇ ਲੋਕਾਂ ਨੂੰ ਪ੍ਰੇਰਿਤ ਕਰੇਗੀ। ਉਸ ਨੂੰ ਵਧਾਈਆਂ। #Paralympics #Praise4Para”
******
ਡੀਐੱਸ/ਐੱਸਐੱਚ
(Release ID: 1750900)
ਵਿਜ਼ੀਟਰ ਕਾਊਂਟਰ : 152
Read this release in:
Marathi
,
English
,
Urdu
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam