ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
01 SEP 2021 9:32AM by PIB Chandigarh
1.33 ਕਰੋੜ ਟੀਕਾ ਖੁਰਾਕਾਂ ਲਗਾ ਕੇ ਇਕ ਦਿਨ ਵਿੱਚ ਹੁਣ ਤੱਕ ਦਾ ਸਭ ਤੋਂ ਉੱਚਾ ਅੰਕੜਾ ਹਾਸਲ ਕੀਤਾ
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 65.41 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਅਗਸਤ ਦੇ ਮਹੀਨੇ ਦੌਰਾਨ 18.3 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ।
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 41,965 ਨਵੇਂ ਕੇਸ ਸਾਹਮਣੇ ਆਏ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.15 ਫੀਸਦ ਬਣਦੇ ਹਨ,
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,78,181 ਹੋਈ
ਰਿਕਵਰੀ ਦਰ ਵਧ ਕੇ 97.51 ਫੀਸਦ ਹੋਈ
ਬੀਤੇ 24 ਘੰਟਿਆਂ ਦੌਰਾਨ 33,964 ਵਿਅਕਤੀ ਸਿਹਤਯਾਬ ਹੋਏ;
ਹੁਣ ਤੱਕ 3,19,93,644 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 2.58 ਫੀਸਦ ਹੈ ‘ਤੇ ਪਿਛਲੇ 68 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.61 ਫੀਸਦ ਹੋਈ
ਹੁਣ ਤੱਕ ਕੁੱਲ 52.31 ਕਰੋੜ ਟੈਸਟ ਕਰਵਾਏ ਗਏ
** ** ** ** **
ਐੱਮ ਵੀ
(Release ID: 1751122)
Visitor Counter : 219
Read this release in:
English
,
Urdu
,
Marathi
,
Hindi
,
Manipuri
,
Bengali
,
Gujarati
,
Odia
,
Tamil
,
Telugu
,
Malayalam