PIB Backgrounder
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
01 SEP 2021 6:13PM by PIB Chandigarh


• ਇੱਕ ਦਿਨ ਵਿੱਚ ਸਭ ਤੋਂ ਵੱਧ 1.33 ਕਰੋੜ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ
• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 65.41 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
• ਅਗਸਤ ਮਹੀਨੇ ਵਿੱਚ 18.3 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ
• ਪਿਛਲੇ 24 ਘੰਟਿਆਂ ਵਿੱਚ 41,965 ਨਵੇਂ ਮਾਮਲੇ ਸਾਹਮਣੇ ਆਏ
• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.15% ਹਨ
• ਭਾਰਤ ਵਿੱਚ ਐਕਟਿਵ ਕੇਸਲੋਡ 3,78,181 ‘ਤੇ ਹੈ
• ਰਿਕਵਰੀ ਰੇਟ ਇਸ ਵੇਲੇ 97.51% ਹੈ
• ਪਿਛਲੇ 24 ਘੰਟਿਆਂ ਦੌਰਾਨ 33,964 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,19,93,644 ਹਨ
• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 2.58% ਹੈ; ਪਿਛਲੇ 68 ਦਿਨਾਂ ਲਈ 3% ਤੋਂ ਹੇਠਾਂ,
• ਰੋਜ਼ਾਨਾ ਸਕਾਰਾਤਮਕਤਾ ਦਰ2.61%
• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ –52.31 ਕਰੋੜ ਟੈਸਟ ਕੀਤੇ ਗਏ (ਕੁੱਲ)
#Unite2FightCorona
#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ

ਕੋਵਿਡ-19 ਅੱਪਡੇਟ
ਭਾਰਤ ਨੇ 1.33 ਕਰੋੜ ਤੋਂ ਵੱਧ ਖੁਰਾਕਾਂ ਦੇ ਨਾਲ ਸਿੰਗਲ-ਡੇਅ ਟੀਕਾਕਰਣ ਕਵਰੇਜ ਪ੍ਰਾਪਤ ਕੀਤੀ ਹੈ
ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ 65.41 ਕਰੋੜ ਦੇ ਮੀਲਪੱਥਰ ਤੋਂ ਪਾਰ
ਰਿਕਵਰੀ ਦਰ ਵਧ ਕੇ 97.51 ਫੀਸਦੀ ਹੋਈ
ਪਿਛਲੇ 24 ਘੰਟਿਆਂ ਦੌਰਾਨ 41,965 ਨਵੇਂ ਕੇਸ ਸਾਹਮਣੇ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,78,181 ਹੋਈ; ਕੁੱਲ ਮਾਮਲਿਆਂ ਦਾ 1.15 ਫੀਸਦੀ ਬਣਦੇ ਹਨ
ਰੋਜ਼ਾਨਾ ਪਾਜ਼ਿਟਿਵਿਟੀ ਦਰ 2.58 ਫੀਸਦੀ ਹੋਈ; ਪਿਛਲੇ 68 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ
ਭਾਰਤ ਦੀ ਕੋਵਿਡ-19 ਟੀਕਾਕਰਣ ਦੀ ਕੁੱਲ ਕਵਰੇਜ ਨੇ ਕੱਲ੍ਹ 1 ਕਰੋੜ ਟੀਕਿਆਂ ਦਾ ਅੰਕੜਾ ਪਾਰ ਕਰ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ 1,33,18,718 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 65.41 ਕਰੋੜ (65,41,13,508) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 69,06,357 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।
ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:
|
ਹੈਲਥਕੇਅਰ ਵਰਕਰ
|
ਪਹਿਲੀ ਖੁਰਾਕ
|
1,03,58,781
|
|
ਦੂਜੀ ਖੁਰਾਕ
|
83,94,433
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,24,133
|
|
ਦੂਜੀ ਖੁਰਾਕ
|
1,32,40,353
|
|
18 ਤੋਂ 44 ਉਮਰ ਵਰਗ
|
ਪਹਿਲੀ ਖੁਰਾਕ
|
25,49,87,186
|
|
ਦੂਜੀ ਖੁਰਾਕ
|
2,87,15,564
|
|
45 ਤੋਂ 59 ਸਾਲ ਤਕ ਉਮਰ ਵਰਗ
|
ਪਹਿਲੀ ਖੁਰਾਕ
|
13,21,30,747
|
|
ਦੂਜੀ ਖੁਰਾਕ
|
5,51,36,560
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
8,75,30,680
|
|
ਦੂਜੀ ਖੁਰਾਕ
|
4,52,95,071
|
|
ਕੁੱਲ
|
65,41,13,508
|
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,18,88,642 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 35,840 ਮਰੀਜ਼ ਠੀਕ ਹੋਏ ਹਨ। ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.53 ਫੀਸਦੀ ਹੋਈ।

ਦੇਸ਼ ਵਿੱਚ ਪਿਛਲੇ 66 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 41,965 ਨਵੇਂ ਕੇਸ ਸਾਹਮਣੇ ਆਏ ਹਨ।

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,78,181 ਹੈI ਮੌਜੂਦਾ ਐਕਟਿਵ ਮਾਮਲੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ ਸਿਰਫ 1.15 ਫੀਸਦੀ ‘ਤੇ ਹਨ, ਐਕਟਿਵ ਕੇਸ ਵਰਤਮਾਨ ਵਿੱਚ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਦੇ 1 ਫੀਸਦੀ ਤੋਂ ਘੱਟ ਬਣਦੇ ਹਨ I

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 16,06,785 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 52.31 ਕਰੋੜ ਤੋਂ ਵੱਧ (52,31,84,293) ਟੈਸਟ ਕੀਤੇ ਗਏ ਹਨ।
ਇੱਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ। ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 65 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ। ਇਸ ਸਮੇਂ 2.28 ਫੀਸਦੀ 'ਤੇ ਖੜੀ ਹੈ, ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.57 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਪਿਛਲੇ 34 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਅਤੇ 83 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
https://pib.gov.in/PressReleasePage.aspx?PRID=1750985
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 64.51 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ 5.21 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।
|
ਟੀਕਿਆਂ ਦੀਆਂ ਖੁਰਾਕਾਂ
|
(1 ਸਤੰਬਰ 2021ਤੱਕ)
|
|
ਸਪਲਾਈ ਕੀਤੀਆਂ ਗਈਆਂ ਖੁਰਾਕਾਂ
|
64,51,07,160
|
|
ਬੈਲੰਸ ਉਪਲਬਧ
|
5,21,37,660
|
ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 64.51 ਕਰੋੜ ਤੋਂ ਵੀ ਜ਼ਿਆਦਾ (64,51,07,160) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 5.21ਕਰੋੜ (5,21,37,660) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।
https://pib.gov.in/PressReleasePage.aspx?PRID=1750967
ਮਹੱਤਵਪੂਰਨ ਟਵੀਟ
*********
ਏਐੱਸ
(Release ID: 1751268)
ਵਿਜ਼ੀਟਰ ਕਾਊਂਟਰ : 162