ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਸਾਂਸਦ ਅਤੇ ਪੱਤਰਕਾਰ ਸ਼੍ਰੀ ਚੰਦਨ ਮਿੱਤ੍ਰਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
02 SEP 2021 9:32AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਜ ਸਭਾ ਮੈਂਬਰ ਅਤੇ ਪੱਤਰਕਾਰ ਸ਼੍ਰੀ ਚੰਦਨ ਮਿੱਤ੍ਰਾ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਚੰਦਨ ਮਿੱਤ੍ਰਾ ਆਪਣੀ ਬੌਧਿਕਤਾ ਅਤੇ ਅੰਤਰਦ੍ਰਿਸ਼ਟੀ ਦੇ ਲਈ ਯਾਦ ਕੀਤੇ ਜਾਣਗੇ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼੍ਰੀ ਚੰਦਨ ਮਿੱਤ੍ਰਾ ਜੀ ਨੂੰ ਉਨ੍ਹਾਂ ਦੀ ਬੌਧਿਕਤਾ ਅਤੇ ਅੰਤਰਦ੍ਰਿਸ਼ਟੀ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਮੀਡੀਆ ਦੀ ਦੁਨੀਆ ਦੇ ਇਲਾਵਾ ਰਾਜਨੀਤੀ ਵਿੱਚ ਵੀ ਆਪਣੀ ਵਿਸ਼ੇਸ਼ ਪਹਿਚਾਣ ਬਣਾਈ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ!”
***
ਡੀਐੱਸ/ਐੱਸਐੱਚ
(Release ID: 1751337)
ਵਿਜ਼ੀਟਰ ਕਾਊਂਟਰ : 232
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam