ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੈਰਾਲੰਪਿਕਸ ਖੇਡਾਂ ਵਿੱਚ ਹਾਈ ਜੰਪ ‘ਚ ਸਿਲਵਰ ਮੈਡਲ ਜਿੱਤਣ ਦੇ ਲਈ ਪ੍ਰਵੀਣ ਕੁਮਾਰ ਨੂੰ ਵਧਾਈਆਂ ਦਿੱਤੀਆਂ

प्रविष्टि तिथि: 03 SEP 2021 10:00AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਪੈਰਾਲੰਪਿਕਸ ਖੇਡਾਂ ਵਿੱਚ ਹਾਈ ਜੰਪ ਚ ਸਿਲਵਰ ਮੈਡਲ ਜਿੱਤਣ ਦੇ ਲਈ ਪ੍ਰਵੀਣ ਕੁਮਾਰ  ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ  ਨੇ ਕਿਹਾ;

 

ਪੈਰਾਲੰਪਿਕਸ ਖੇਡਾਂ (#Paralympics) ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਪ੍ਰਵੀਣ ਕੁਮਾਰ ਤੇ ਮਾਣ ਹੈ। ਇਹ ਮੈਡਲ ਉਸ ਦੀ ਸਖ਼ਤ ਮਿਹਨਤ ਅਤੇ ਬੇਮਿਸਾਲ ਸਮਰਪਣ ਦਾ ਨਤੀਜਾ ਹੈ। ਉਸ ਨੂੰ ਵਧਾਈਆਂ। ਭਾਵੀ ਪ੍ਰਯਤਨਾਂ ਦੇ ਲਈ ਉਸ ਨੂੰ ਸ਼ੁਭਕਾਮਨਾਵਾਂ।   #Praise4Para”

 

 

***

 

ਡੀਐੱਸ/ਐੱਸਐੱਚ


(रिलीज़ आईडी: 1751644) आगंतुक पटल : 200
इस विज्ञप्ति को इन भाषाओं में पढ़ें: Assamese , English , Urdu , हिन्दी , Marathi , Bengali , Manipuri , Gujarati , Odia , Tamil , Telugu , Kannada , Malayalam