ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲੰਪਿਕਸ ਖੇਡਾਂ ਵਿੱਚ ਨਿਸ਼ਾਨੇਬਾਜ਼ੀ ‘ਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਅਵਨੀ ਲੇਖਰਾ ਨੂੰ ਵਧਾਈਆਂ ਦਿੱਤੀਆਂ
प्रविष्टि तिथि:
03 SEP 2021 12:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਪੈਰਾਲੰਪਿਕਸ ਖੇਡਾਂ ਵਿੱਚ ਨਿਸ਼ਾਨੇਬਾਜ਼ੀ ‘ਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਅਵਨੀ ਲੇਖਰਾ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ ਟੋਕੀਓ ਪੈਰਾਲੰਪਿਕਸ ਖੇਡਾਂ (#Paralympics) ਵਿੱਚ ਹੋਰ ਗੌਰਵ। ਅਵਨੀ ਲੇਖਰਾ (@AvaniLekhara) ਦੇ ਜ਼ਬਰਦਸਤ ਪ੍ਰਦਰਸ਼ਨ ਤੋਂ ਪ੍ਰਫੁੱਲਿਤ ਹਾਂ। ਦੇਸ਼ ਦੇ ਲਈ ਕਾਂਸੀ ਦਾ ਮੈਡਲ ਜਿੱਤਣ ‘ਤੇ ਉਸ ਨੂੰ ਵਧਾਈਆਂ। ਉਸ ਦੇ ਭਾਵੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ। #Praise4Para”
***
ਡੀਐੱਸ/ਐੱਸਐੱਚ
(रिलीज़ आईडी: 1751702)
आगंतुक पटल : 175
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam