ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
03 SEP 2021 9:17AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 67.09 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 45,352 ਨਵੇਂ ਕੇਸ ਸਾਹਮਣੇ ਆਏ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.22 ਫੀਸਦ ਬਣਦੇ ਹਨ,
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,99,778 ਹੋਈ
ਰਿਕਵਰੀ ਦਰ ਵਧ ਕੇ 97.45 ਫੀਸਦ ਹੋਈ
ਬੀਤੇ 24 ਘੰਟਿਆਂ ਦੌਰਾਨ 34,791 ਵਿਅਕਤੀ ਸਿਹਤਯਾਬ ਹੋਏ;
ਹੁਣ ਤੱਕ 3,20,63,616 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 2.66 ਫੀਸਦ ਹੈ ‘ਤੇ ਪਿਛਲੇ 70 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.72 ਫੀਸਦ ਹੋਈ
ਹੁਣ ਤੱਕ ਕੁੱਲ 52.65 ਕਰੋੜ ਟੈਸਟ ਕਰਵਾਏ ਗਏ
****
ਐੱਮ ਵੀ
(Release ID: 1751705)
ਵਿਜ਼ੀਟਰ ਕਾਊਂਟਰ : 276
Read this release in:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Malayalam