ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਵਧਾਈਆਂ ਦਿੱਤੀਆਂ
Posted On:
03 SEP 2021 6:33PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਆਯੋਜਿਤ ਪੈਰਾਲੰਪਿਕ ਖੇਡਾਂ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਤੀਰਅੰਦਾਜ਼ ਹਰਵਿੰਦਰ ਸਿੰਘ (@ArcherHarvinder) ਦੁਆਰਾ ਸ਼ਾਨਦਾਰ ਪ੍ਰਦਰਸ਼ਨ। ਉਸ ਨੇ ਬਿਹਤਰੀਨ ਕੌਸ਼ਲ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਦਰਸ਼ਨ ਕੀਤਾ, ਜਿਸ ਸਦਕਾ ਉਹ ਮੈਡਲ ਜੇਤੂ ਬਣੇ। ਇਤਿਹਾਸਿਕ ਕਾਂਸੀ ਦਾ ਮੈਡਲ ਜਿੱਤਣ 'ਤੇ ਉਸ ਨੂੰ ਵਧਾਈਆਂ। ਉਸ 'ਤੇ ਮਾਣ ਹੈ। ਉਸ ਨੂੰ ਆਉਣ ਵਾਲੇ ਸਮੇਂ ਦੇ ਲਈ ਸ਼ੁਭਕਾਮਨਾਵਾਂ। #Paralympics #Praise4Para”
***
ਡੀਐੱਸ/ਐੱਸਐੱਚ
(Release ID: 1751875)
ਵਿਜ਼ੀਟਰ ਕਾਊਂਟਰ : 278
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam