ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਵਿੱਚ ਕੋਵਿਡ -19 ਟੀਕਾਕਰਣ ਕਵਰੇਜ ਨੇ 67 ਕਰੋੜ ਦੇ ਮੀਲਪਥਰ ਨੂੰ ਪਾਰ ਕੀਤਾ


ਪਿਛਲੇ 24 ਘੰਟਿਆਂ ਵਿੱਚ 74 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ

ਇਸ ਸਮੇਂ ਰਿਕਵਰੀ ਦਰ 97.45 ਫੀਸਦ ਹੈ


ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 45,352 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,99,778 ਹੋਈ; ਕੁੱਲ ਮਾਮਲਿਆਂ ਦਾ 1.22 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.66 ਫੀਸਦ ਹੋਈ; ਪਿਛਲੇ 70 ਦਿਨਾਂ ਤੋਂ 3 ਫੀਸਦ ਤੋਂ ਘੱਟ

Posted On: 03 SEP 2021 9:55AM by PIB Chandigarh

ਇੱਕ ਮਹੱਤਵਪੂਰਣ ਪ੍ਰਾਪਤੀ ਤਹਿਤਭਾਰਤ ਦੀ ਸੰਚਤ ਟੀਕਾਕਰਣ ਕਵਰੇਜ ਨੇ

ਕੱਲ੍ਹ 67 ਕਰੋੜ ਦੇ ਮੀਲਪਥਰ ਨੂੰ ਪਾਰ ਲਿਆ ਹੈ  ਪਿਛਲੇ 24 ਘੰਟਿਆਂ ਵਿੱਚ

74,84,333 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲਭਾਰਤ ਦੀ ਕੋਵਿਡ -19

ਟੀਕਾਕਰਣ ਕਵਰੇਜ 67.09 ਕਰੋੜ (67,09,59,968ਦੇ ਕੁੱਲ ਅੰਕੜੇ ਨੂੰ

ਪਾਰ ਕਰ ਲਿਆ ਹੈ ) ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਅਨੁਸਾਰ.

ਇਹ ਅੰਕੜਾ 70,34,846 ਸੈਸ਼ਨਾਂ ਰਾਹੀਂ ਹਾਸਲ ਕੀਤਾ ਗਿਆ ਹੈ 

 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,59,980

ਦੂਜੀ ਖੁਰਾਕ

84,31,889

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,27,552

ਦੂਜੀ ਖੁਰਾਕ

1,33,92,967

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

26,38,65,685

ਦੂਜੀ ਖੁਰਾਕ

3,10,32,810

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

13,43,94,957

ਦੂਜੀ ਖੁਰਾਕ

5,65,34,391

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,85,83,164

ਦੂਜੀ ਖੁਰਾਕ

4,60,36,573

ਕੁੱਲ

67,09,59,968

 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,20,63,616 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 34,791

ਮਰੀਜ਼ ਠੀਕ ਹੋਏ ਹਨ

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.45 ਫੀਸਦ ਹੋ ਗਈ ਹੈ I

 

https://static.pib.gov.in/WriteReadData/userfiles/image/image002KRVS.jpg 

 

ਦੇਸ਼ ਵਿੱਚ ਪਿਛਲੇ 68 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 45,352 ਨਵੇਂ ਕੇਸ ਸਾਹਮਣੇ ਆਏ ਹਨ

 https://static.pib.gov.in/WriteReadData/userfiles/image/image0036AQQ.jpg

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,99,778 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.22  ਫੀਸਦ ਬਣਦੇ ਹਨ I

 https://static.pib.gov.in/WriteReadData/userfiles/image/image004A0SU.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 16,66,334 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

52.65 ਕਰੋੜ ਤੋਂ ਵੱਧ  (52,65,35,068)  ਟੈਸਟ ਕੀਤੇ ਗਏ ਹਨ

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ , 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 70 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 2.66 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.72 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 88 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ

 https://static.pib.gov.in/WriteReadData/userfiles/image/image00527TQ.jpg

****

ਐਮ.ਵੀ.


(Release ID: 1751887) Visitor Counter : 186