ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਨਿਸ਼ਾਨੇਬਾਜ਼ ਸਿੰਘਰਾਜ ਅਧਾਨਾ ਨੂੰ ਵਧਾਈਆਂ ਦਿੱਤੀਆਂ

Posted On: 04 SEP 2021 10:04AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਚਲ ਰਹੀਆਂ ਪੈਰਾਲੰਪਿਕ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਨਿਸ਼ਾਨੇਬਾਜ਼ ਸਿੰਘਰਾਜ ਅਧਾਨਾ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਸਿੰਘਰਾਜ ਅਧਾਨਾ ਨੇ ਇੱਕ ਵਾਰ ਫਿਰ ਆਪਣਾ ਉਤਕ੍ਰਿਸ਼ਟ ਪ੍ਰਦਰਸ਼ਨ ਕਰਕੇ ਦਿਖਾਇਆ! ਉਸ ਨੇ ਇੱਕ ਵਾਰ ਫਿਰ ਤੋਂ ਮਿਕਸਡ 50 ਮੀਟਰ ਪਿਸਟਲ ਐੱਸਐੱਚ1 ਮੁਕਾਬਲੇ ਵਿੱਚ ਜੇਤੂ ਹੋਣ ਦੇ ਨਾਲ ਇੱਕ ਹੋਰ ਮੈਡਲ ਆਪਣੇ ਨਾਮ ਕੀਤਾ। ਉਸ ਦੀ ਇਸ ਸ਼ਾਨਦਾਰ ਉਪਲਬਧੀ ਨਾਲ ਭਾਰਤ ਵਿੱਚ ਪ੍ਰਸੰਨਤਾ ਦੀ ਲਹਿਰ ਦੌੜ ਗਈ ਹੈ। ਉਸ ਨੂੰ ਵਧਾਈਆਂ। ਭਵਿੱਖ ਦੇ ਪ੍ਰਯਤਨਾਂ ਦੇ ਲਈ ਉਸ ਨੂੰ ਸ਼ੁਭਕਾਮਨਾਵਾਂ। #Paralympics #Praise4Para "

 

 

 

***

ਡੀਐੱਸ/ਐੱਸਐੱਚ(Release ID: 1751964) Visitor Counter : 146