ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਨਿਸ਼ਾਨੇਬਾਜ਼ ਮਨੀਸ਼ ਨਰਵਾਲ ਨੂੰ ਵਧਾਈਆਂ ਦਿੱਤੀਆਂ

प्रविष्टि तिथि: 04 SEP 2021 10:01AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਚਲ ਰਹੀਆਂ ਪੈਰਾਲੰਪਿਕ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਨਿਸ਼ਾਨੇਬਾਜ਼ ਮਨੀਸ਼ ਨਰਵਾਲ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਟੋਕੀਓ ਪੈਰਾਲੰਪਿਕਸ ਵਿੱਚ ਗੌਰਵ ਜਾਰੀ ਹੈ। ਯੁਵਾ ਅਤੇ ਉਤਕ੍ਰਿਸ਼ਟ ਪ੍ਰਤਿਭਾਵਾਨ ਮਨੀਸ਼ ਨਰਵਾਲ ਦੀ ਸ਼ਾਨਦਾਰ ਉਪਲਬਧੀ। ਉਸ ਦਾ ਗੋਲਡ ਮੈਡਲ ਜਿੱਤਣਾ ਭਾਰਤੀ ਖੇਡਾਂ ਦੇ ਲਈ ਇੱਕ ਵਿਸ਼ੇਸ਼ ਪਲ ਹੈ। ਉਸ ਨੂੰ ਵਧਾਈਆਂ। ਭਵਿੱਖ ਦੇ ਲਈ ਸੁਭਕਾਮਨਾਵਾਂ। #Praise4Para"

 

 

 

***

ਡੀਐੱਸ/ਐੱਸਐੱਚ


(रिलीज़ आईडी: 1751965) आगंतुक पटल : 248
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam