ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਵਿੱਚ ਕੋਵਿਡ -19 ਟੀਕਾਕਰਣ ਕਵਰੇਜ ਨੇ 67.72 ਕਰੋੜ ਨੂੰ ਪਾਰ ਕਰ ਲਿਆ ਹੈ


ਪਿਛਲੇ 24 ਘੰਟਿਆਂ ਵਿੱਚ 58 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ

ਰਿਕਵਰੀ ਦਰ ਇਸ ਸਮੇਂ 97.43 ਫੀਸਦ ਹੈ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,618 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,05,681 ਹੋਈ;ਕੁੱਲ ਮਾਮਲਿਆਂ ਦਾ 1.23 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.63 ਫੀਸਦ ਹੋਈ;ਪਿਛਲੇ 71 ਦਿਨਾਂ ਤੋਂ 3 ਫੀਸਦ ਤੋਂ ਘੱਟ

Posted On: 04 SEP 2021 9:29AM by PIB Chandigarh

ਪਿਛਲੇ 24 ਘੰਟਿਆਂ ਵਿੱਚ 58,85,687 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ

ਰਿਪੋਰਟਾਂ ਦੇ ਅਨੁਸਾਰ 67.72 ਕਰੋੜ (67,72,11,205ਦੇ ਕੁੱਲ ਅੰਕੜੇ ਨੂੰ

ਪਾਰ ਕਰ ਲਿਆ ਹੈ। ਇਹ 70,88,424 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ 

 

 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,60,248

ਦੂਜੀ ਖੁਰਾਕ

84,49,196

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,28,477

ਦੂਜੀ ਖੁਰਾਕ

1,34,55,994

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

26,70,05,166

ਦੂਜੀ ਖੁਰਾਕ

3,20,99,433

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

13,52,11,337

ਦੂਜੀ ਖੁਰਾਕ

5,70,43,478

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,89,60,985

ਦੂਜੀ ਖੁਰਾਕ

4,62,96,891

ਕੁੱਲ

67,72,11,205

 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,21,00,001 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 36,385

ਮਰੀਜ਼ ਠੀਕ ਹੋਏ ਹਨ

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.43 ਫੀਸਦ ਹੈ ਗਈ ਹੈ

 https://static.pib.gov.in/WriteReadData/userfiles/image/image002NRY9.jpg

 

 

ਦੇਸ਼ ਵਿੱਚ ਪਿਛਲੇ 69 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,618 ਨਵੇਂ ਕੇਸ ਸਾਹਮਣੇ ਆਏ ਹਨ

 https://static.pib.gov.in/WriteReadData/userfiles/image/image003W6V9.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 4,05,681 ਹੈ I ਮੌਜੂਦਾ ਐਕਟਿਵ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.23  ਫੀਸਦ ਬਣਦੇ ਹਨ I.

 https://static.pib.gov.in/WriteReadData/userfiles/image/image004IQHB.jpg

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,04,970 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

52.82 ਕਰੋੜ ਤੋਂ ਵੱਧ  (52,82,40,038)  ਟੈਸਟ ਕੀਤੇ ਗਏ ਹਨ

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,   

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 71 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਰਹਿ ਰਹੀ ਹੈ

ਇਸ ਸਮੇਂ 2.63 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.50 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 89 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ

 

https://static.pib.gov.in/WriteReadData/userfiles/image/image005U4WJ.jpg

 

****

ਐਮ.ਵੀ.


(Release ID: 1752030) Visitor Counter : 176