ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
04 SEP 2021 9:19AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 67.72 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,618 ਨਵੇਂ ਕੇਸ ਸਾਹਮਣੇ ਆਏ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.23 ਫੀਸਦ ਬਣਦੇ ਹਨ,
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,05,681 ਹੋਈ
ਰਿਕਵਰੀ ਦਰ ਇਸ ਵੇਲੇ 97.43 ਫੀਸਦ
ਬੀਤੇ 24 ਘੰਟਿਆਂ ਦੌਰਾਨ 36,385 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,21,00,001 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 2.63 ਫੀਸਦ ਹੈ ‘ਤੇ ਪਿਛਲੇ 71 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.50 ਫੀਸਦ
ਹੁਣ ਤੱਕ ਕੁੱਲ 52.82 ਕਰੋੜ ਟੈਸਟ ਕਰਵਾਏ ਗਏ
****
ਐੱਮ ਵੀ
(Release ID: 1752031)
ਵਿਜ਼ੀਟਰ ਕਾਊਂਟਰ : 234
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Malayalam