ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਪ੍ਰਮੋਦ ਭਗਤ ਨੂੰ ਵਧਾਈਆਂ ਦਿੱਤੀਆਂ
प्रविष्टि तिथि:
04 SEP 2021 5:24PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਆਯੋਜਿਤ ਪੈਰਾਲੰਪਿਕ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਪ੍ਰਮੋਦ ਭਗਤ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਪ੍ਰਮੋਦ ਭਗਤ ਨੇ ਪੂਰੇ ਰਾਸ਼ਟਰ ਦਾ ਦਿਲ ਜਿੱਤ ਲਿਆ ਹੈ। ਉਹ ਇੱਕ ਚੈਂਪੀਅਨ ਹੈ, ਜਿਸ ਦੀ ਸਫ਼ਲਤਾ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰੇਗੀ। ਉਸ ਨੇ ਜ਼ਿਕਰਯੋਗ ਸਹਿਣਸ਼ੀਲਤਾ ਅਤੇ ਦ੍ਰਿੜ੍ਹ ਸੰਕਲਪ ਦਾ ਪਰੀਚੈ ਦਿੱਤਾ। ਬੈਡਮਿੰਟਨ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਉਸ ਨੂੰ ਵਧਾਈਆਂ। ਭਵਿੱਖ ਦੇ ਪ੍ਰਯਤਨਾਂ ਦੇ ਲਈ ਉਸ ਨੂੰ ਸ਼ੁਭਕਾਮਨਾਵਾਂ। @PramodBhagat83"
***
ਡੀਐੱਸ/ਐੱਸਐੱਚ
(रिलीज़ आईडी: 1752103)
आगंतुक पटल : 214
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam