ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਮਨੋਜ ਸਰਕਾਰ ਨੂੰ ਵਧਾਈਆਂ ਦਿੱਤੀਆਂ

Posted On: 04 SEP 2021 5:27PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਆਯੋਜਿਤ ਪੈਰਾਲੰਪਿਕ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਮਨੋਜ ਸਰਕਾਰ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਮਨੋਜ ਸਰਕਾਰ (@manojsarkar07) ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਅਤਿਅਧਿਕ ਪ੍ਰਸੰਨ ਹਾਂ। ਬੈਡਮਿੰਟਨ ਵਿੱਚ ਪ੍ਰਤਿਸ਼ਠਿਤ ਕਾਂਸੀ ਦਾ ਮੈਡਲ ਸਵਦੇਸ਼ ਲਿਆਉਣ ਦੇ ਲਈ ਉਸ ਨੂੰ ਵਧਾਈਆਂ। ਆਉਣ ਵਾਲੇ ਸਮੇਂ ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ। #Paralympics #Praise4Para"

 

 

 

***

 

ਡੀਐੱਸ/ਐੱਸਐੱਚ(Release ID: 1752105) Visitor Counter : 134