ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਕ੍ਰਿਸ਼ਨ ਨਾਗਰ ਨੂੰ ਵਧਾਈਆਂ ਦਿੱਤੀਆਂ

प्रविष्टि तिथि: 05 SEP 2021 10:20AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਆਯੋਜਿਤ ਪੈਰਾਲੰਪਿਕ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਕ੍ਰਿਸ਼ਨ ਨਾਗਰ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਟੋਕੀਓ ਪੈਰਾਲੰਪਿਕ (#Paralympics) ਵਿੱਚ ਸਾਡੇ ਬੈਡਮਿੰਟਨ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖ ਕੇ ਖੁਸ਼ੀ ਹੋਈ। ਕ੍ਰਿਸ਼ਨ ਨਾਗਰ (@Krishnanagar99) ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਹਰੇਕ ਭਾਰਤੀ ਦੇ ਚਿਹਰੇ 'ਤੇ ਮੁਸਕਾਨ ਆਈ ਹੈ। ਗੋਲਡ ਮੈਡਲ ਜਿੱਤਣ ਦੇ ਲਈ ਉਸ ਨੂੰ ਵਧਾਈਆਂ। ਭਵਿੱਖ ਦੇ ਪ੍ਰਯਤਨਾਂ ਲਈ ਉਸ ਨੂੰ ਸ਼ੁਭਕਾਮਨਾਵਾਂ। #Praise4Para"

 

 

 

 

***

ਡੀਐੱਸ/ਐੱਸਐੱਚ


(रिलीज़ आईडी: 1752331) आगंतुक पटल : 236
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam