ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਾਲੰਪਿਕ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਕ੍ਰਿਸ਼ਨਾ ਨਾਗਰ ਨੂੰ ਵਧਾਈਆਂ ਦਿੱਤੀਆਂ
Posted On:
05 SEP 2021 9:12AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਆਯੋਜਿਤ ਪੈਰਾਲੰਪਿਕ ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਕ੍ਰਿਸ਼ਨਾ ਨਾਗਰ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਟੋਕੀਓ ਪੈਰਾਲੰਪਿਕ (#Paralympics) ਵਿੱਚ ਸਾਡੇ ਬੈਡਮਿੰਟਨ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖ ਕੇ ਖੁਸ਼ੀ ਹੋਈ। ਕ੍ਰਿਸ਼ਨਾ ਨਾਗਰ (@Krishnanagar99) ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਹਰੇਕ ਭਾਰਤੀ ਦੇ ਚਿਹਰੇ 'ਤੇ ਮੁਸਕਾਨ ਆਈ ਹੈ। ਗੋਲਡ ਮੈਡਲ ਜਿੱਤਣ ਦੇ ਲਈ ਉਸ ਨੂੰ ਵਧਾਈਆਂ। ਭਵਿੱਖ ਦੇ ਪ੍ਰਯਤਨਾਂ ਲਈ ਉਸ ਨੂੰ ਸ਼ੁਭਕਾਮਨਾਵਾਂ। #Praise4Para"
***
ਡੀਐੱਸ/ਐੱਸਐੱਚ
(Release ID: 1752333)
ਵਿਜ਼ੀਟਰ ਕਾਊਂਟਰ : 240
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam