ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਵਿੱਚ ਕੋਵਿਡ -19 ਟੀਕਾਕਰਣ ਕਵਰੇਜ ਨੇ 68.46 ਕਰੋੜ ਨੂੰ ਪਾਰ ਕਰ ਲਿਆ ਹੈ


ਪਿਛਲੇ 24 ਘੰਟਿਆਂ ਵਿੱਚ 71 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਰਿਕਵਰੀ ਦਰ ਇਸ ਸਮੇਂ 97.42 ਫੀਸਦ ਹੈ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,766 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,10,048 ਹੋਈ; ਕੁੱਲ ਮਾਮਲਿਆਂ ਦਾ 1.24 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ (2.62 ਫੀਸਦ ); ਪਿਛਲੇ 72 ਦਿਨਾਂ ਤੋਂ 3 ਫੀਸਦ ਤੋਂ ਘੱਟ

Posted On: 05 SEP 2021 9:56AM by PIB Chandigarh

ਇੱਕ ਮਹੱਤਵਪੂਰਣ ਪ੍ਰਾਪਤੀ ਵਿੱਚਭਾਰਤ ਦੀ ਸੰਚਤ ਟੀਕਾਕਰਣ ਕਵਰੇਜ

ਕੱਲ੍ਹ 68 ਕਰੋੜ ਦੇ  ਮਹੱਤਵਪੂਰਣ ਮੀਲਪੱਥਰ ਤੋਂ ਪਾਰ ਪਹੁੰਚ ਗਈ ਹੈ

ਪਿਛਲੇ 24 ਘੰਟਿਆਂ ਵਿੱਚ 71,61,760 ਵੈਕਸੀਨ ਖੁਰਾਕਾਂ ਦੇ ਪ੍ਰਸ਼ਾਸਨ ਦੇ

ਨਾਲਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ

ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 68.46  ਕਰੋੜ (68,46,69,521) ਦੇ

ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 71,39,683 ਸੈਸ਼ਨਾਂ

ਰਾਹੀਂ ਪ੍ਰਾਪਤ ਕੀਤਾ ਗਿਆ ਹੈ.

 

 

 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,60,742

ਦੂਜੀ ਖੁਰਾਕ

84,73,611

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,29,504

ਦੂਜੀ ਖੁਰਾਕ

1,35,42,999

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

27,04,12,926

ਦੂਜੀ ਖੁਰਾਕ

3,36,97,606

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

13,60,64,549

ਦੂਜੀ ਖੁਰਾਕ

5,77,46,049

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,93,79,209

ਦੂਜੀ ਖੁਰਾਕ

4,66,62,326

ਕੁੱਲ

68,46,69,521

 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,21,38,092 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 38,091

ਮਰੀਜ਼ ਠੀਕ ਹੋਏ ਹਨ

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.42 ਫੀਸਦ ਹੈ ਗਈ ਹੈ 

.

https://static.pib.gov.in/WriteReadData/userfiles/image/image002OE6W.jpg 

 

 

ਦੇਸ਼ ਵਿੱਚ ਪਿਛਲੇ 70 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,766 ਨਵੇਂ ਕੇਸ ਸਾਹਮਣੇ ਆਏ ਹਨ

 https://static.pib.gov.in/WriteReadData/userfiles/image/image003BTDL.jpg

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 4,10,048 ਹੈ I ਮੌਜੂਦਾ ਐਕਟਿਵ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.24  ਫੀਸਦ ਬਣਦੇ ਹਨ I.

 https://static.pib.gov.in/WriteReadData/userfiles/image/image004ZI1W.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,47,476 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

53 ਕਰੋੜ ਤੋਂ ਵੱਧ  (53,00,58,218)  ਟੈਸਟ ਕੀਤੇ ਗਏ ਹਨ

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 72 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਹੈ

ਇਸ ਸਮੇਂ 2.62 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.45 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 90 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ

 

https://static.pib.gov.in/WriteReadData/userfiles/image/image005T77M.jpg 

 

****

ਐੱਮ ਵੀ


(Release ID: 1752411) Visitor Counter : 207