ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
05 SEP 2021 9:26AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 68.46 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,766 ਨਵੇਂ ਕੇਸ ਸਾਹਮਣੇ ਆਏ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.24 ਫੀਸਦ ਬਣਦੇ ਹਨ,
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,10,048 ਹੋਈ
ਰਿਕਵਰੀ ਦਰ ਇਸ ਵੇਲੇ 97.42 ਫੀਸਦ
ਬੀਤੇ 24 ਘੰਟਿਆਂ ਦੌਰਾਨ 38,091 ਵਿਅਕਤੀ ਸਿਹਤਯਾਬ ਹੋਏ; ਕੁਲ 3,21,38,092 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
Weekly Positivity Rate (2.62%) less than 3% for last 72 days
ਹਫ਼ਤਾਵਰੀ ਪੌਜ਼ੀਟਿਵਿਟੀ ਦਰ ( 2.62 ਫੀਸਦ), ਪਿਛਲੇ 72 ਦਿਨਾਂ ਤੋਂ 3 ਫੀਸਦ ਤੋੰ ਘੱਟ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.45 ਫੀਸਦ
ਹੁਣ ਤੱਕ ਕੁੱਲ 53.00 ਕਰੋੜ ਟੈਸਟ ਕਰਵਾਏ ਗਏ
****
ਐੱਮ ਵੀ
(Release ID: 1752414)
Visitor Counter : 169