ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੁਨੀਆ ਭਰ ਦੇ ਯਹੂਦੀ ਲੋਕਾਂ ਨੂੰ ਰੋਸ਼ ਹਸ਼ਨਾਹ ਦੀਆਂ ਵਧਾਈਆਂ ਦਿੱਤੀਆਂ
Posted On:
07 SEP 2021 10:49AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੋਸ਼ ਹਸ਼ਨਾਹ ਦੇ ਮੌਕੇ ‘ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫ਼ਤਾਲੀ ਬੇਨੇਟ, ਇਜ਼ਰਾਈਲ ਦੀ ਮਿੱਤਰ ਜਨਤਾ ਅਤੇ ਦੁਨੀਆ ਭਰ ਦੇ ਯਹੂਦੀ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ;
“ਰੋਸ਼ ਹਸ਼ਨਾਹ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਫ਼ਤਾਲੀ ਬੇਨੇਟ (@naftalibennett), ਇਜ਼ਰਾਈਲ ਦੀ ਮਿੱਤਰ ਜਨਤਾ ਅਤੇ ਰੋਸ਼ ਹਸ਼ਨਾਹ ਮਨਾਉਣ ਵਾਲੇ ਦੁਨੀਆ ਭਰ ਦੇ ਯਹੂਦੀ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ।”
***
ਡੀਐੱਸ/ਐੱਸਐੱਚ
(Release ID: 1752786)
ਵਿਜ਼ੀਟਰ ਕਾਊਂਟਰ : 205
Read this release in:
Odia
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam