ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
07 SEP 2021 3:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ ।
ਪ੍ਰਧਾਨ ਮੰਤਰੀ ਨੇ, ਇੱਕ ਟਵੀਟ ਵਿੱਚ ਕਿਹਾ;
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਵਧਾਈਆਂ, ਜਿਨ੍ਹਾਂ ਦੇ ਨੇਕ ਸਿਧਾਂਤ, ਦਇਆ ਨਿਆਂ ਅਤੇ ਸਮਾਨਤਾ 'ਤੇ ਜ਼ੋਰ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰਦੇ ਹਨ।
*********
ਡੀਐੱਸ/ਐੱਸਐੱਚ
(Release ID: 1752879)
Visitor Counter : 161
Read this release in:
Malayalam
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada