ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਰਾਸ਼ਟਰੀ ਪੱਧਰ 'ਤੇ ਪਰਿਵਰਤਨ ਦੇ ਲਈ ਸੰਪੂਰਨ ਸਿੱਖਿਆ ਪ੍ਰਣਾਲੀ ਬੇਹੱਦ ਜ਼ਰੂਰੀ: ਪ੍ਰਧਾਨ ਮੰਤਰੀ

प्रविष्टि तिथि: 07 SEP 2021 5:02PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਰਾਸ਼ਟਰੀ ਪੱਧਰ ਤੇ ਪਰਿਵਰਤਨ ਦੇ ਲਈ ਇੱਕ ਸੰਪੂਰਨ ਸਿੱਖਿਆ ਪ੍ਰਣਾਲੀ ਬੇਹੱਦ ਜ਼ਰੂਰੀ ਹੈ। ਮਾਈਗੌਵਇੰਡੀਆ (MyGovIndia) ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਵਰ੍ਹਿਆਂ ਦੇ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਪਰਿਵਰਤਨ ਦੀ ਇੱਕ ਝਲਕ ਦਿਖਾਉਣ ਵਾਲਾ ਇੱਕ ਚੰਗਾ ਸੂਤਰ (ਥ੍ਰੈੱਡ) ਇੱਥੇ ਪੇਸ਼ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਰਾਸ਼ਟਰੀ ਪੱਧਰ 'ਤੇ ਪਰਿਵਰਤਨ ਦੇ ਲਈ ਇੱਕ ਸੰਪੂਰਨ ਸਿੱਖਿਆ ਪ੍ਰਣਾਲੀ ਬੇਹੱਦ ਜ਼ਰੂਰੀ ਹੈ।

 

ਪਿਛਲੇ ਸੱਤ ਵਰ੍ਹਿਆਂ ਦੇ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਪਰਿਵਰਤਨ ਦੀ ਇੱਕ ਝਲਕ ਦਿਖਾਉਣ ਵਾਲਾ ਇੱਕ ਚੰਗਾ ਸੂਤਰ (ਥ੍ਰੈੱਡ) ਇੱਥੇ ਪੇਸ਼ ਹੈ।

 

 

***

 

ਡੀਐੱਸ/ਐੱਸਐੱਚ


(रिलीज़ आईडी: 1752992) आगंतुक पटल : 258
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam