ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -236 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 71 ਕਰੋੜ ਖੁਰਾਕਾਂ ਦੇ ਮਹੱਤਵਪੂਰਨ ਮੀਲ ਪੱਥਰ ਤੋਂ ਪਾਰ

ਅੱਜ ਸ਼ਾਮ 7 ਵਜੇ ਤਕ 73 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 08 SEP 2021 8:21PM by PIB Chandigarh

ਇੱਕ ਮਹੱਤਵਪੂਰਨ ਪ੍ਰਾਪਤੀ ਦੇ ਰੂਪ ਵਿੱਚ, ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ

ਨੇ ਅੱਜ 71 ਕਰੋੜ ਦਾ ਮੀਲਪੱਥਰ (71, 52, 54,153) ਪਾਰ ਕਰ ਲਿਆ ਹੈ।

73 ਲੱਖ ਤੋਂ ਵੱਧ (73, 80,510) ਟੀਕੇ ਦੀਆਂ ਖੁਰਾਕਾਂ ਅੱਜ ਸ਼ਾਮ 7 ਵਜੇ ਤੱਕ ਦਿੱਤੀਆਂ

ਗਈਆਂ ਹਨ। ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ ਦੇ ਨਾਲ ਰੋਜ਼ਾਨਾ

ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ. ।

 

 ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ :

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,62,062

ਦੂਜੀ ਖੁਰਾਕ

85,35,698

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,33,801

ਦੂਜੀ ਖੁਰਾਕ

1,37,89,162

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

28,57,04,140

ਦੂਜੀ ਖੁਰਾਕ

3,85,99,523

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

14,01,00,086

ਦੂਜੀ ਖੁਰਾਕ

6,04,08,072

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

9,13,47,617

ਦੂਜੀ ਖੁਰਾਕ

4,80,73,992

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

54,58,47,706

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

16,94,06,447

ਕੁੱਲ

71,52,54,153

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ

ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਨਾਲ ਹੈ:

ਤਾਰੀਖ: 08 ਸਤੰਬਰ, 2021 (236 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

398

ਦੂਜੀ ਖੁਰਾਕ

15,830

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,102

ਦੂਜੀ ਖੁਰਾਕ

64,388

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

36,63,276

ਦੂਜੀ ਖੁਰਾਕ

12,45,991

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

9,25,894

ਦੂਜੀ ਖੁਰਾਕ

6,63,102

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

4,52,136

ਦੂਜੀ ਖੁਰਾਕ

3,48,393

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

50,42,806

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

23,37,704

ਕੁੱਲ

73,80,510

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ ਸਾਧਨ ਵਜੋਂ

ਟੀਕਾਕਰਣ ਅਭਿਆਸ ਦੀ ਉੱਚ ਪੱਧਰੀ ਨਿਯਮਤ ਸਮੀਖਿਆ ਅਤੇ ਨਿਗਰਾਨੀ ਜਾਰੀ ਹੈ.

 

****

ਐਮ.ਵੀ 


(Release ID: 1753391)