ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਾਮ ਵਿੱਚ ਕਿਸ਼ਤੀ ਦੁਰਘਟਨਾ ‘ਤੇ ਦੁਖ ਪ੍ਰਗਟਾਇਆ
Posted On:
08 SEP 2021 7:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਵਿੱਚ ਹੋਈ ਕਿਸ਼ਤੀ ਦੁਰਘਟਨਾ ‘ਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਯਾਤਰੀਆਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਅਸਾਮ ਵਿੱਚ ਹੋਈ ਕਿਸ਼ਤੀ ਦੁਰਘਟਨਾ ਤੋਂ ਦੁਖੀ ਹਾਂ। ਯਾਤਰੀਆਂ ਨੂੰ ਬਚਾਉਣ ਦੇ ਲਈ ਹਰ ਸੰਭਵ ਪ੍ਰਯਤਨ ਕੀਤੇ ਜਾ ਰਹੇ ਹਨ। ਮੈਂ ਸਭ ਦੀ ਸੁਰੱਖਿਆ ਅਤੇ ਤੰਦਰੁਸਤੀ ਦੇ ਲਈ ਪ੍ਰਾਰਥਨਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(Release ID: 1753528)
ਵਿਜ਼ੀਟਰ ਕਾਊਂਟਰ : 186
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam