ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 09 SEP 2021 9:18AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 71.65 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਪਿਛਲੇ 24 ਘੰਟਿਆਂ ਦੌਰਾਨ 43,263 ਨਵੇਂ ਕੇਸ ਸਾਹਮਣੇ ਆਏ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.19 ਫੀਸਦ ਬਣਦੇ ਹਨ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,93,614 ਹੋਈ

ਰਿਕਵਰੀ ਦਰ ਇਸ ਵੇਲੇ 97.48 ਫੀਸਦ

ਬੀਤੇ 24 ਘੰਟਿਆਂ ਦੌਰਾਨ 40,567 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,23,04,618 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਹਫ਼ਤਾਵਰੀ ਪੌਜ਼ੀਟਿਵਿਟੀ ਦਰ .43 ਫੀਸਦ ; ਪਿਛਲੇ 76 ਦਿਨਾਂ ਤੋਂ 3 ਫੀਸਦ ਤੋੰ ਘੱਟ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.38 ਫੀਸਦ ; ਪਿਛਲੇ 10 ਦਿਨਾਂ ਤੋਂ 3 ਫੀਸਦ ਤੋੰ ਘੱਟ

ਹੁਣ ਤੱਕ ਕੁੱਲ 53.68 ਕਰੋੜ ਟੈਸਟ ਕਰਵਾਏ ਗਏ

 

****

ਐੱਮ ਵੀ



(Release ID: 1753566) Visitor Counter : 135