ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗਣੇਸ਼ ਚਤੁਰਥੀ ਦੇ ਪਾਵਨ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 10 SEP 2021 9:25AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਗਣੇਸ਼ ਚਤੁਰਥੀ ਦੇ ਪਾਵਨ ਅਵਸਰ ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

ਆਪ ਸਭ ਨੂੰ ਗਣੇਸ਼ ਚਤੁਰਥੀ ਦੀਆਂ ਮੰਗਲਕਾਮਨਾਵਾਂ। ਇਹ ਪਾਵਨ ਅਵਸਰ ਹਰ ਕਿਸੇ ਦੇ ਜੀਵਨ ਵਿੱਚ ਸੁਖ,  ਸ਼ਾਂਤੀ,  ਸੁਭਾਗ ਅਤੇ ਅਰੋਗਤਾ ਲੈ ਕੇ ਆਵੇ। ਗਣਪਤੀ ਬਾਪਾ ਮੋਰਯਾ!

 

 

 

 

***

ਡੀਐੱਸ/ਐੱਸਐੱਚ


(Release ID: 1753812) ਵਿਜ਼ੀਟਰ ਕਾਊਂਟਰ : 204