ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਵਿੱਚ ਕੋਵਿਡ -19 ਟੀਕਾਕਰਣ ਦੀ ਕੁੱਲ ਕਵਰੇਜ 72.37 ਕਰੋੜ ਤੋਂ ਪਾਰ


ਰਿਕਵਰੀ ਦਰ ਇਸ ਸਮੇਂ 97.49 ਫੀਸਦ ਹੈ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 34,973 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,90,646 ਹੋਈ; ਕੁੱਲ ਮਾਮਲਿਆਂ ਦਾ 1.18 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.31 ਫੀਸਦ ; ਪਿਛਲੇ 77 ਦਿਨਾਂ ਤੋਂ 3 ਫੀਸਦ ਤੋਂ ਘੱਟ

प्रविष्टि तिथि: 10 SEP 2021 10:22AM by PIB Chandigarh

ਪਿਛਲੇ 24 ਘੰਟਿਆਂ ਵਿੱਚ 67,58,491 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ

ਦੇ ਅਨੁਸਾਰ 72.37 ਕਰੋੜ (72,37,84,586ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ

ਇਹ 74,18,183 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ 

 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,62,796

ਦੂਜੀ ਖੁਰਾਕ

85,55,939

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,35,063

ਦੂਜੀ ਖੁਰਾਕ

1,38,66,099

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

29,00,15,880

ਦੂਜੀ ਖੁਰਾਕ

3,99,36,894

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

14,12,24,670

ਦੂਜੀ ਖੁਰਾਕ

6,11,18,659

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,14,48,566

ਦੂਜੀ ਖੁਰਾਕ

4,81,38,799

ਕੁੱਲ

72,37,84,586

 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,23,42,299 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 37,681

ਮਰੀਜ਼ ਠੀਕ ਹੋਏ ਹਨ

 

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.49 ਫੀਸਦ ਹੋ ਗਈ ਹੈ 

 

 

 

 

ਦੇਸ਼ ਵਿੱਚ ਪਿਛਲੇ 75 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 34,973 ਨਵੇਂ ਕੇਸ ਸਾਹਮਣੇ ਆਏ ਹਨ

 

 

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,90,646 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.18  ਫੀਸਦ ਬਣਦੇ ਹਨ I

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,87,611 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

53.86 ਕਰੋੜ ਤੋਂ ਵੱਧ  (53,86,04,854)  ਟੈਸਟ ਕੀਤੇ ਗਏ ਹਨ

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 77 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 2.31 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.96 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 95 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

11 ਦਿਨਾਂ ਤੋਂ 3 ਫੀਸਦ ਤੋਂ ਹੇਠਾਂ ਹੈ  

 

****

ਐੱਮ.ਵੀ.


(रिलीज़ आईडी: 1753881) आगंतुक पटल : 253
इस विज्ञप्ति को इन भाषाओं में पढ़ें: Telugu , English , Urdu , हिन्दी , Marathi , Manipuri , Bengali , Gujarati , Tamil , Malayalam