ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਕੱਲ੍ਹ ਉੱਤਰ ਪ੍ਰਦੇਸ਼ ਨੈਸ਼ਨਲ ਲਾਅ ਯੂਨੀਵਰਸਿਟੀ ਅਤੇ ਇਲਾਹਾਬਾਦ ਹਾਈ ਕੋਰਟ ਦੇ ਨਿਊ ਬਿਲਡਿੰਗ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ

Posted On: 10 SEP 2021 5:05PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਕੱਲ੍ਹ (11 ਸਤੰਬਰ, 2021 ਨੂੰ) ਉੱਤਰ ਪ੍ਰਦੇਸ਼ (ਪ੍ਰਯਾਗਰਾਜ) ਦਾ ਦੌਰਾ ਕਰਨਗੇ ਅਤੇ ਉੱਤਰ ਪ੍ਰਦੇਸ਼ ਨੈਸ਼ਨਲ ਲਾਅ ਯੂਨੀਵਰਸਿਟੀ ਤੇ ਇਲਾਹਾਬਾਦ ਹਾਈ ਕੋਰਟ ਦੇ ਨਿਊ ਬਿਲਡਿੰਗ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ।

 

***

 

ਡੀਐੱਸ/ਏਕੇ



(Release ID: 1754030) Visitor Counter : 107