ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਵਤਸਰੀ ਪਰਵ ਦੇ ਅਵਸਰ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
10 SEP 2021 8:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਵਤਸਰੀ ਪਰਵ ਦੇ ਅਵਸਰ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਖਿਮਾ ਕਰਨਾ ਬੜੇ ਦਿਲ ਨੂੰ ਪ੍ਰਦਰਸ਼ਿਤ ਕਰਦਾ ਹੈ। ਦਿਆਲੂ ਹੋਣਾ ਅਤੇ ਨਾਲ ਹੀ ਮਾਫ਼ ਕਰ ਦੇਣਾ ਅਤੇ ਇੱਕ ਦੂਸਰੇ ਦੇ ਖ਼ਿਲਾਫ਼ ਕੋਈ ਦੁਰਭਾਵਨਾ ਨਾ ਰੱਖਣਾ ਸਾਡੇ ਸੱਭਿਆਚਾਰ ਦਾ ਹਿੱਸਾ ਹੈ।
ਮਿੱਛਾਮੀ ਦੁੱਕੜਮ! (Michhami Dukkadam!)
ਇੱਥੇ ਸੁਣੋ, ਸੰਵਤਸਰੀ ਬਾਰੇ ਮੈਂ ਪਹਿਲਾਂ ਆਪਣੇ ਵਿਚਾਰ ਵਿਅਕਤ ਕੀਤੇ ਸਨ। https://t.co/cWZppmn0PM"
*****
ਡੀਐੱਸ/ਐੱਸਐੱਚ
(रिलीज़ आईडी: 1754230)
आगंतुक पटल : 204
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam