ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਨੁਆਖਾਈ ਦੇ ਪਾਵਨ ਅਵਸਰ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ

Posted On: 11 SEP 2021 11:04PM by PIB Chandigarh

ਪ੍ਰਧਾਨ ਮੰਤਰੀ ਨੇ ਨੁਆਖਾਈ ਦੇ ਪਾਵਨ ਅਵਸਰ ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

ਨੁਆਖਾਈ ਜੁਹਾਰ !

 

ਇਸ ਪਾਵਨ ਅਵਸਰ ਤੇ ਸਭ ਨੂੰ ਵਧਾਈਆਂ। ਨੁਆਖਾਈ ਤੇ ਅਸੀਂ ਆਪਣੇ ਮਿਹਨਤੀ ਕਿਸਾਨਾਂ ਦੇ ਉਤਕ੍ਰਿਸ਼ਟ ਪ੍ਰਯਤਨਾਂ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਸਰਾਹਨਾ ਕਰਦੇ ਹਾਂ

 

ਮੈਂ ਸਭ ਦੀ ਚੰਗੀ ਸਿਹਤ ਅਤੇ ਕੁਸ਼ਲਤਾ ਦੇ ਲਈ ਪ੍ਰਾਰਥਨਾ ਕਰਦਾ ਹਾਂ।

 

 

 

***

ਡੀਐੱਸ/ਐੱਸਐੱਚ



(Release ID: 1754335) Visitor Counter : 182