ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -239 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 73.73 ਕਰੋੜ ਤੋਂ ਪਾਰ ਹੋਈ


ਅੱਜ ਸ਼ਾਮ 7 ਵਜੇ ਤਕ 64 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 11 SEP 2021 8:25PM by PIB Chandigarh

ਭਾਰਤ ਦੀ ਕੋਵਿਡ ਟੀਕਾਕਰਣ ਕਵਰੇਜ ਅੱਜ 73.73  ਕਰੋੜ (73,73,67,313

ਤੋਂ ਪਾਰ ਪਹੁੰਚ ਗਈ ਹੈ। ਅੱਜ 64 ਲੱਖ ਤੋਂ ਵੱਧ (64,49,552)  ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ 

 ਇਹ ਅੰਕੜਾ ਸ਼ਾਮ 7 ਵਜੇ ਤਕ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ ਹੈ  ਅੱਜ ਦੇਰ ਰਾਤ

ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ ਦੇ ਨਾਲ ਰੋਜ਼ਾਨਾ ਟੀਕਾਕਰਨ ਦੀ ਗਿਣਤੀ ਵਧਣ

ਦੀ ਉਮੀਦ ਹੈ 

 

ਹੇਠਾਂ ਲਿਖੇ ਅਨੁਸਾਰਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,63,662

ਦੂਜੀ ਖੁਰਾਕ

85,86,170

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,36,371

ਦੂਜੀ ਖੁਰਾਕ

1,39,85,737

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

29,63,47,823

ਦੂਜੀ ਖੁਰਾਕ

4,27,31,015

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

14,27,92,517

ਦੂਜੀ ਖੁਰਾਕ

6,24,31,109

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

9,26,61,057

ਦੂਜੀ ਖੁਰਾਕ

4,91,31,852

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

56,05,01,430

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

17,68,65,883

ਕੁੱਲ

73,73,67,313

 

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈਜਿਹੜੀ ਇਸ ਤਰ੍ਹਾਂ ਹੈ:

 

 

 

ਤਾਰੀਖ: 11 ਸਤੰਬਰ, 2021 (239 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

323

ਦੂਜੀ ਖੁਰਾਕ

14,687

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

886

ਦੂਜੀ ਖੁਰਾਕ

73,331

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

27,44,014

ਦੂਜੀ ਖੁਰਾਕ

15,85,740

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

64,9930

ਦੂਜੀ ਖੁਰਾਕ

7,12,236

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

3,26,466

ਦੂਜੀ ਖੁਰਾਕ

3,41,939

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

37,21,619

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

27,27,933

ਕੁੱਲ

64,49,552

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ ਅਤੇ ਨਿਗਰਾਨੀ ਜਾਰੀ ਹੈ I

 

 

****

ਐੱਮ ਵੀ



(Release ID: 1754338) Visitor Counter : 136