ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
13 SEP 2021 9:56AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 74.38 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੇਸ ਸਾਹਮਣੇ ਆਏ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.13 ਫੀਸਦ ਬਣਦੇ ਹਨ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,74,269 ਹੋਈ
ਰਿਕਵਰੀ ਦਰ 97.54 ਫੀਸਦ ਹੋਈ
ਬੀਤੇ 24 ਘੰਟਿਆਂ ਦੌਰਾਨ 37,687 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,24,47,032 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 2.11 ਫੀਸਦ ਹੈ ‘ਤੇ ਪਿਛਲੇ 80 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.26 ਫੀਸਦ ਹੋਈ; ‘ਤੇ ਪਿਛਲੇ 14 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਹੁਣ ਤੱਕ ਕੁੱਲ 54.30 ਕਰੋੜ ਟੈਸਟ ਕਰਵਾਏ ਗਏ
****
ਐੱਮ ਵੀ
(Release ID: 1754527)
Visitor Counter : 175
Read this release in:
English
,
Urdu
,
Hindi
,
Marathi
,
Manipuri
,
Bengali
,
Gujarati
,
Odia
,
Tamil
,
Telugu
,
Malayalam