ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਜ ਸਭਾ ਸਾਂਸਦ ਸ਼੍ਰੀ ਔਸਕਰ ਫਰਨਾਂਡੀਸ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 13 SEP 2021 3:58PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਸਾਂਸਦ ਸ਼੍ਰੀ ਔਸਕਰ ਫਰਨਾਂਡੀਸ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

ਰਾਜ ਸਭਾ ਸਾਂਸਦ ਸ਼੍ਰੀ ਔਸਕਰ ਫਰਨਾਂਡੀਸ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਇਸ ਦੁਖਦ ਘੜੀ ਵਿੱਚ, ਮੇਰੀਆਂ ਸੰਵੇਦਾਨਾਵਾਂ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਦੇ ਨਾਲ ਹਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇਪ੍ਰਧਾਨ ਮੰਤਰੀ @narendramod

***

ਡੀਐੱਸ/ਐੱਸਐੱਚ



(Release ID: 1754621) Visitor Counter : 99