ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -242 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 75.81 ਕਰੋੜ ਤੋਂ ਪਾਰ


ਅੱਜ ਸ਼ਾਮ 7 ਵਜੇ ਤਕ 54 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 14 SEP 2021 8:02PM by PIB Chandigarh

ਭਾਰਤ ਦੀ ਕੋਵਿਡ ਟੀਕਾਕਰਣ ਕਵਰੇਜ ਅੱਜ 75.81  ਕਰੋੜ (75,81,99,331

ਤੋਂ ਪਾਰ ਪਹੁੰਚ ਗਈ ਹੈ। ਅੱਜ 54 ਲੱਖ ਤੋਂ ਵੱਧ (54,72,356)  ਟੀਕਿਆਂ ਦੀਆਂ 

ਖੁਰਾਕਾਂ ਦਿੱਤੀਆਂ ਗਈਆਂ ਹਨ  ਇਹ ਅੰਕੜਾ ਸ਼ਾਮ 7 ਵਜੇ ਤਕ ਦੀ ਆਰਜ਼ੀ ਰਿਪੋਰਟ 

ਦੇ ਅਨੁਸਾਰ ਹੈ  ਅੱਜ ਦੇਰ ਰਾਤਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ ਦੇ ਨਾਲ ਰੋਜ਼ਾਨਾ 

ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ 

 

 

ਹੇਠਾਂ ਲਿਖੇ ਅਨੁਸਾਰਟੀਕਿਆਂ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,65,012

ਦੂਜੀ ਖੁਰਾਕ

86,26,343

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,39,398

ਦੂਜੀ ਖੁਰਾਕ

1,41,53,295

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

30,58,59,611

ਦੂਜੀ ਖੁਰਾਕ

4,69,45,312

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

14,54,51,999

ਦੂਜੀ ਖੁਰਾਕ

6,43,17,504

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

9,41,15,941

ਦੂਜੀ ਖੁਰਾਕ

5,00,24,916

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

57,41,31,961

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

18,40,67,370

ਕੁੱਲ

75,81,99,331

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈਜਿਹੜੀ ਇਸ ਤਰ੍ਹਾਂ ਹੈ:

ਤਾਰੀਖ: 14 ਸਤੰਬਰ, 2021 (242 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

266

ਦੂਜੀ ਖੁਰਾਕ

11,997

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

484

ਦੂਜੀ ਖੁਰਾਕ

43,997

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

23,70,378

ਦੂਜੀ ਖੁਰਾਕ

14,54,489

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

5,92,668

ਦੂਜੀ ਖੁਰਾਕ

4,75,611

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

2,99,818

ਦੂਜੀ ਖੁਰਾਕ

2,22,648

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

32,63,614

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

22,08,742

ਕੁੱਲ

54,72,356

 

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

****

ਐੱਮ ਵੀ



(Release ID: 1754917) Visitor Counter : 156


Read this release in: English , Urdu , Hindi , Manipuri