ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav g20-india-2023

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 75.89 ਕਰੋੜ ਤੋਂ ਪਾਰ


ਰਿਕਵਰੀ ਦਰ ਇਸ ਸਮੇਂ 97.62 ਫੀਸਦ ਹੈ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 27,176 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,51,087 ਹੋਈ;ਕੁੱਲ ਮਾਮਲਿਆਂ ਦਾ 1.05 ਫੀਸਦ

ਹਫ਼ਤਾਵਰੀ ਪੌਜ਼ੀਟਿਵਿਟੀ ਦਰ 2.00 ਫੀਸਦ ਹੋਈ; ਪਿਛਲੇ 82 ਦਿਨਾਂ ਤੋਂ 3 ਫੀਸਦ ਤੋਂ ਘੱਟ

Posted On: 15 SEP 2021 9:25AM by PIB Chandigarh

ਪਿਛਲੇ 24 ਘੰਟਿਆਂ ਵਿੱਚ 61,15,690 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ

ਦੇ ਅਨੁਸਾਰ 75.89 ਕਰੋੜ (75,89,12,277ਦੇ ਸੰਖਿਆਤਮਕ ਅੰਕੜੇ ਨੂੰ ਪਾਰ ਕਰ ਲਿਆ ਹੈ।

ਇਹ 76,68,216 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ 

 

ਆਰਜ਼ੀ ਰਿਪੋਰਟ ਦੇ ਅਨੁਸਾਰਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,65,064

ਦੂਜੀ ਖੁਰਾਕ

86,27,893

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,39,480

ਦੂਜੀ ਖੁਰਾਕ

1,41,57,234

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

30,62,20,932

ਦੂਜੀ ਖੁਰਾਕ

4,70,46,927

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

14,55,58,893

ਦੂਜੀ ਖੁਰਾਕ

6,43,69,047

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9,41,72,886

ਦੂਜੀ ਖੁਰਾਕ

5,00,53,921

ਕੁੱਲ

75,89,12,277

 

 

                                                                                                               

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,25,22,171 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 38,012

ਮਰੀਜ਼ ਠੀਕ ਹੋਏ ਹਨ।

 

ਸਿੱਟੇ ਵਜੋਂਭਾਰਤ ਦੀ ਰਿਕਵਰੀ ਦਰ 97.62 ਫੀਸਦ ਹੋ ਗਈ ਹੈ 

 

ਦੇਸ਼ ਵਿੱਚ ਪਿਛਲੇ 80 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 27,176 ਨਵੇਂ ਕੇਸ ਸਾਹਮਣੇ ਆਏ ਹਨ।

 

 

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,51,087 ਹੈ I ਮੌਜੂਦਾ ਐਕਟਿਵ ਕੇਸ

ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 1.05  ਫੀਸਦ ਬਣਦੇ ਹਨ I

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 16,10,829 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

54.60 ਕਰੋੜ ਤੋਂ ਵੱਧ  (54,60,55,796)  ਟੈਸਟ ਕੀਤੇ ਗਏ ਹਨ।

 

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 82 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 2.00 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.69 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 99 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ 

16 ਦਿਨਾਂ ਤੋਂ 3 ਫੀਸਦ ਤੋਂ ਹੇਠਾਂ  ਹੈ  

 

****

ਐੱਮ ਵੀ



(Release ID: 1755005) Visitor Counter : 160