ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -243 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 76 ਕਰੋੜ ਦਾ ਇਤਿਹਾਸਕ ਮੀਲਪੱਥਰ ਪਾਰ ਕੀਤਾ


ਅੱਜ ਸ਼ਾਮ 7 ਵਜੇ ਤਕ 57 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 15 SEP 2021 8:23PM by PIB Chandigarh

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ 76 ਕਰੋੜ ਦੇ ਇਤਿਹਾਸਕ ਮੀਲਪੱਥਰ

(76,49,36,158ਨੂੰ ਪਾਰ ਕਰ ਲਿਆ ਹੈ। ਅੱਜ 57 ਲੱਖ ਤੋਂ ਵੱਧ (57,10,380)  

ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ  ਇਹ ਅੰਕੜਾ ਸ਼ਾਮ 7 ਵਜੇ ਤਕ ਦੀ 

ਆਰਜ਼ੀ ਰਿਪੋਰਟ ਦੇ ਅਨੁਸਾਰ ਹੈ  ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ 

ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ 

 

 

ਹੇਠਾਂ ਲਿਖੇ ਅਨੁਸਾਰਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,65,571

ਦੂਜੀ ਖੁਰਾਕ

86,39,913

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,40,244

ਦੂਜੀ ਖੁਰਾਕ

1,41,99,628

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

30,87,70,934

ਦੂਜੀ ਖੁਰਾਕ

4,87,22,784

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

14,61,56,251

ਦੂਜੀ ਖੁਰਾਕ

6,49,46,700

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

9,44,61,804

ਦੂਜੀ ਖੁਰਾਕ

5,03,32,329

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

57,80,94,804

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

18,68,41,354

ਕੁੱਲ

76,49,36,158

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈਜਿਹੜੀ ਇਸ ਤਰ੍ਹਾਂ ਹੈ:

ਤਾਰੀਖ: 15 ਸਤੰਬਰ, 2021 (243 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

499

ਦੂਜੀ ਖੁਰਾਕ

11,261

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

735

ਦੂਜੀ ਖੁਰਾਕ

40,029

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

24,04,868

ਦੂਜੀ ਖੁਰਾਕ

16,21,151

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

5,52,587

ਦੂਜੀ ਖੁਰਾਕ

5,51,272

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

2,64,813

ਦੂਜੀ ਖੁਰਾਕ

2,63,165

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

32,23,502

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

24,86,878

ਕੁੱਲ

57,10,380

 

 

 

 

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

****

ਐੱਮ ਵੀ



(Release ID: 1755278) Visitor Counter : 144


Read this release in: English , Hindi , Manipuri , Telugu