ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਅਪਡੇਟ

Posted On: 16 SEP 2021 9:09AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 76.57 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਪਿਛਲੇ 24 ਘੰਟਿਆਂ ਦੌਰਾਨ 30,570 ਨਵੇਂ ਕੇਸ ਸਾਹਮਣੇ ਆਏ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.03 ਫੀਸਦ ਬਣਦੇ ਹਨ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,42,923 ਹੋਈ

ਰਿਕਵਰੀ ਦਰ ਵਧ ਕੇ 97.64 ਫੀਸਦ ਹੋਈ

ਬੀਤੇ 24 ਘੰਟਿਆਂ ਦੌਰਾਨ 38,303 ਵਿਅਕਤੀ ਸਿਹਤਯਾਬ ਹੋਏ; ਹੁਣ ਤੱਕ 3,25,60,474 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 1.93 ਫੀਸਦ ਹੈਤੇ ਪਿਛਲੇ 83 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.94 ਫੀਸਦ ਹੋਈ;ਤੇ ਪਿਛਲੇ 17 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਹੁਣ ਤੱਕ ਕੁੱਲ 54.77 ਕਰੋੜ ਟੈਸਟ ਕਰਵਾਏ ਗਏ

 

****

ਐੱਮ ਵੀ


(Release ID: 1755371) Visitor Counter : 229